ਆਪਿ ਨਾ ਦੇਹਿ ਚੁਰੁ ਭਰਿ ਪਾਨੀ, ਤਿਹ ਨਿੰਦਹਿ ਜਿਹ ਗੰਗਾ ਆਨੀ

- (ਆਪ ਤਾਂ ਕੁਝ ਨਾ ਕਰਨਾ ਪਰ ਕਰਨ ਵਾਲਿਆਂ ਦੀ ਨਿੰਦਿਆ ਕਰਨੀ)

"ਐਸੇ ਲੋਗਨ ਸਿਉ ਕਿਆ ਕਹੀਐ ॥ ਜੋ ਪ੍ਰਭਿ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥ ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ" ॥੨॥

ਸ਼ੇਅਰ ਕਰੋ

📝 ਸੋਧ ਲਈ ਭੇਜੋ