ਐਸਾ ਕੰਮੁ ਮੂਲੇ ਨਾ ਕੀਚੈ ਜਿਤੁ ਅੰਤਿ ਪਛੋਤਾਈਐ

- (ਅਜਿਹਾ ਕੰਮ ਉੱਕਾ ਹੀ ਨਾ ਕਰੋ, ਜਿਸ ਦੇ ਕਰਨ ਨਾਲ ਅੰਤ ਨੂੰ ਪਛਤਾਉਣਾ ਪਏ)

ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਰਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨਾ ਕੀਚੈ ਜਿਤੁ ਅੰਤ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥

ਸ਼ੇਅਰ ਕਰੋ

📝 ਸੋਧ ਲਈ ਭੇਜੋ