ਅਖੀ ਸੂਤਕੁ ਵੇਖਣਾ ਪਰਤ੍ਰਿਅ ਪਰਧਨ ਰੂਪੁ

- (ਪਰਾਈ ਇਸਤ੍ਰੀ ਦੇ ਰੂਪ ਤੇ ਪਰਾਏ ਧਨ ਨੂੰ ਭੈੜੀ ਦ੍ਰਿਸ਼ਟੀ ਨਾਲ ਵੇਖਣਾ ਅੱਖੀਆਂ ਦਾ ਸੂਤਕ ਹੈ)

"ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜ ॥ ਅਖੀ ਸੂਤਕੁ ਵੇਖਣਾ ਪਰਤ੍ਰਿਅ ਪਰਧਨ ਰੂਪ ॥"

ਸ਼ੇਅਰ ਕਰੋ

📝 ਸੋਧ ਲਈ ਭੇਜੋ