ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨ॥

- (ਸਿਆਣਪ ਤੇ ਸਮਝ ਨਾਲ ਮਾਲਕ ਦੀ ਸੇਵਾ ਕਰੀਦੀ ਹੈ ਤੇ ਅਕਲ ਨਾਲ ਹੀ ਵਡਿਆਈ ਮਿਲਦੀ ਹੈ)

“ਅਕਲਿ ਏਹ ਨਾ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨ ॥ ਅਕਲੀ ਪੜਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ।।”

ਸ਼ੇਅਰ ਕਰੋ

📝 ਸੋਧ ਲਈ ਭੇਜੋ