ਅਟਕੋਂ ਪਾਰ ਗਿਆ ਸੋ ਹਿੰਦੂ ਨਾ ਰਿਹਾ

- (ਪੁਰਾਣੇ ਸਮਿਆਂ ਵਿੱਚ ਹਿੰਦੂ ਇਹ ਸਮਝਦੇ ਸਨ ਕਿ ਜਿਹੜਾ ਹਿੰਦੂ ਅਟਕ ਤੋਂ ਪਾਰ ਜਾਵੇਗਾ ਉਹ ਹਿੰਦੂ ਨਹੀਂ ਰਹੇਗਾ)

ਜਿੱਥੇ ਸਾਰੇ ਹਿੰਦ ਦੇ ਲੋਕ ਤੀਰਥ ਯਾਤਰਾ ਨੂੰ ਜਾਇਆ ਕਰਦੇ ਸਨ, ਉਥੇ ਜਾਣਾ ਹਿੰਦੂਆਂ ਨੇ ਕਹਿ ਦਿੱਤਾ ਕਿ ਮੁਸਲਮਾਣ ਹੋਣ ਤੁੱਲ ਹੈ, 'ਅਟਕੋਂ ਪਾਰ ਗਿਆ ਸੋ ਹਿੰਦੂ ਨਾ ਰਿਹਾ।
 

ਸ਼ੇਅਰ ਕਰੋ

📝 ਸੋਧ ਲਈ ਭੇਜੋ