ਘਿੰਨ ਮੁਣਸਾ ਘਗਰੀ, ਮੈਂ ਵੈਨੀ ਪਈਆਂ

- (ਅਸਲ ਚੀਜ਼ ਦੀ ਗੱਲ ਨਾ ਕਰਨੀ ਤੇ ਨਿੱਕੀ ਜਿਹੀ ਗੱਲ ਜਤਾਣੀ)

ਤੁਸੀਂ ਚਾਰ ਸੌ ਰੁਪਏ ਦੀ ਤੇ ਗੱਲ ਨਹੀਂ ਕਰਦੇ ਤੇ ਮੁੜ ਮੁੜ ਇਹ ਕਹਿੰਦੇ ਹੋ ਕਿ ਤੁਹਾਡੇ ਦੋ ਮਣ ਦਾਣੇ ਦੇਣੇ ਹਨ। ਅਖੇ ਘਿਨ ਮੁਣਸਾ ਘਗਰੀ, ਮੈਂ ਵੈਨੀ ਪਈਆਂ।

ਸ਼ੇਅਰ ਕਰੋ

📝 ਸੋਧ ਲਈ ਭੇਜੋ