ਕਰਮੀ ਆਪੋ ਆਪਣੀ ਕੇ ਨੇੜੇ ਕੇ ਦੂਰਿ

- (ਆਪੋ ਆਪਣੇ ਕਰਮਾਂ ਅਨੁਸਾਰ ਕੋਈ ਰੱਬ ਦੇ ਨੇੜੇ ਹੋ ਜਾਂਦੇ ਹਨ ਤੇ ਕੋਈ ਦੂਰ ਹਨ)

ਚੰਗਿਆਈਆਂ ਬੁਰਿਆਈਆਂ ਵਾਚੈ ਧਰਮੁ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ।

ਸ਼ੇਅਰ ਕਰੋ

📝 ਸੋਧ ਲਈ ਭੇਜੋ