ਖੰਡ ਖੰਡ ਆਖਿਆਂ ਮੂੰਹ ਮਿੱਠਾ ਨਹੀਂ ਹੁੰਦਾ

- (ਨਿਰਾ ਗੱਪਾਂ ਮਾਰਨ ਨਾਲ ਕੋਈ ਕੰਮ ਸਿਰੇ ਨਹੀਂ ਚੜ੍ਹਦਾ)

ਕੰਮ ਕਰਨ ਨਾਲ ਹੀ ਹੁੰਦਾ ਹੈ । ਨਿਰਾ ‘ਖੰਡ ਖੰਡ ਆਖਿਆਂ ਮੂੰਹ ਮਿੱਠਾ ਨਹੀਂ ਹੁੰਦਾ' ।

ਸ਼ੇਅਰ ਕਰੋ

📝 ਸੋਧ ਲਈ ਭੇਜੋ