ਸਭੇ ਰੁਤੀ ਚੰਗੀਆਂ ਜਿਤੁ ਸਚੇ ਸਿਉਂ ਨੇਹੁ

- (ਸਾਰੀਆਂ ਰੁੱਤਾਂ ਚੰਗੀਆਂ ਹਨ, ਜਿਨ੍ਹਾਂ ਵਿਚ ਸਚੇ ਹਰੀ ਨਾਲ ਪਿਆਰ ਰਹੇ)

ਸਭੇ ਰੁਤੀ ਚੰਗੀਆਂ ਜਿਤੁ ਸਚੇ ਸਿਉ ਨੇਹੁ ॥
ਸਾ ਧਨ ਕੰਤੁ ਪਛਾਨਿਆ ਸੁਖਿ ਸੁਤੀ ਨਿਸਿ ਡੇਹੁ ॥

ਸ਼ੇਅਰ ਕਰੋ

📝 ਸੋਧ ਲਈ ਭੇਜੋ