ਸਹਸ ਸਿਆਣਪਾ ਲਖ ਹੋਇ ਤਾ ਇਕ ਨਾ ਚਲੈ ਨਾਲਿ

- (ਚਤਰਾਈ ਕੁਝ ਕੰਮ ਨਹੀਂ ਸੁਆਰਦੀ)

ਸੋਚੈ ਸੋਚਿ ਨਾ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨਾ ਹੋਵਈ ਜੇ ਲਾਇ ਰਹਾ ਲਿਵਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ।

ਸ਼ੇਅਰ ਕਰੋ

📝 ਸੋਧ ਲਈ ਭੇਜੋ