ਸ਼ੁਭ ਅਮਲਾਂ ਬਾਝੋਂ ਦੋਵੇਂ ਰੋਈ

- (ਨੇਕ ਜੀਵਨ ਬਿਨਾਂ ਦੋਵੇਂ (ਹਿੰਦੂ ਤੇ ਮੁਸਲਮਾਨ) ਦੁਖੀ ਹਨ)

ਪੁੱਛਣ ਖੋਲ੍ਹ ਕਿਤਾਬ ਨੂੰ ਵੱਡਾ ਹਿੰਦੂ ਕਿ ਮੁਸਲਮਾਨੋਈ । ਬਾਬਾ ਆਖੇ ਹਾਜੀਆਂ ਸ਼ੁਭ ਅਮਲਾਂ ਬਾਝੋਂ ਦੋਵੇਂ ਰੋਈ ।

ਸ਼ੇਅਰ ਕਰੋ

📝 ਸੋਧ ਲਈ ਭੇਜੋ