ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ

- (ਇਸਤਰੀ ਨੂੰ ਮੰਦਾ ਕਿਉਂ ਆਖੀਏ ਜਿਸ ਨੇ ਵੱਡੇ ਵੱਡੇ, ਪੀਰਾਂ ਪੈਗੰਬਰਾਂ ਰਾਜਿਆਂ ਜੋਧਿਆਂ ਆਦਿ ਨੂੰ ਜਨਮ ਦਿੱਤਾ ਹੈ)

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ।
ਭੰਡਹੁ ਹੋਵੇ ਦੋਸਤੀ ਭੰਡਹੁ ਚਲੈ ਰਾਹੁ ॥
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬਾਨੁ ॥
ਸੋ ਕਿਉ ਮੰਦਾ ਆਖੀਐ ਜਿਤ ਜੰਮਹਿ ਰਾਜਾਨ ॥

ਸ਼ੇਅਰ ਕਰੋ

📝 ਸੋਧ ਲਈ ਭੇਜੋ