ਅਹਿਮਦ ਸਲੀਮ (6 ਜਨਵਰੀ 1945 -10 ਦਿਸੰਬਰ 2023) ਉੱਘੇ ਪੰਜਾਬੀ ਤੇ ਉਰਦੂ ਕਵੀ, ਨਾਟਕਕਾਰ, ਖੋਜਾਰਥੀ ਅਤੇ ਅੰਗਰੇਜ਼ੀ ਤੇ ਉਰਦੂ ਦੀਆਂ 175 ਤੋਂ ਵੱਧ ਪੁਸਤਕਾਂ ਦੇ ਲੇਖਕ, ਕਾਰਕੁਨ ਅਤੇ 2001 ਵਿੱਚ ਸਥਾਪਿਤ ਕੀਤੇ ਇੱਕ ਪ੍ਰਾਈਵੇਟ ਆਰਕਾਈਵ, ਸਾਊਥ ਏਸ਼ੀਅਨ ਰਿਸਰਚ ਐਂਡ ਰਿਸੋਰਸ ਸੈਂਟਰ ਦੇ ਸਹਿ ਸੰਸਥਾਪਕ ਹਨ । ਉਨ੍ਹਾਂ ਦਾ ਮੁਢਲਾ ਨਾਂ ਮੁਹੰਮਦ ਸਲੀਮ ਖ਼ਵਾਜਾ ਸੀ । ਉਨ੍ਹਾਂ ਦਾ ਜਨਮ ਪੰਜਾਬ ਦੇ ਗੁਜਰਾਤ ਜ਼ਿਲ੍ਹੇ ਦੇ ਪਿੰਡ ਮੀਨਾ ਗੋਂਦਲ ਵਿੱਚ ਹੋਇਆ ਸੀ। ਸਲੀਮ ਸੱਤ ਭੈਣ-ਭਰਾਵਾਂ ਵਿੱਚੋਂ ਚੌਥੇ ਨੰਬਰ ਤੇ ਸੀ। ਉਨ੍ਹਾਂ ਦੀ ਮੁਢਲੀ ਸਿੱਖਿਆ ਮੀਨਾ ਗੋਂਦਲ ਵਿੱਚ ਹੀ ਹੋਈ ਅਤੇ ਅੱਗੇ ਮੈਟ੍ਰਿਕ ਲਈ ਉਹ ਪਿਸ਼ਾਵਰ ਚਲੇ ਗਏ ।...
ਹੋਰ ਦੇਖੋ