ਅਮਨਦੀਪ ਕੌਰ ਜੋਗਾ ਮਾਨਸਾ ਜ਼ਿਲ੍ਹੇ ਦੀ ਜੰਮਪਲ ਹਨ ਅਤੇ ਜ਼ਿਲ੍ਹਾ ਬਠਿੰਡਾ ਵਿਖੇ ਬਤੌਰ ਅਧਿਆਪਕਾ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਅਧਿਆਪਨ ਦੇ ਨਾਲ ਨਾਲ ਇਨ੍ਹਾਂ ਨੂੰ ਸਾਹਿਤ ਦੇ ਖੇਤਰ ਵਿੱਚ ਵਿਸ਼ੇਸ਼ ਰੁਚੀ ਹੈ। ਇਨ੍ਹਾਂ ਦੀਆਂ ਰਚਨਾਵਾਂ ਸਾਂਝੇ ਕਾਵਿ-ਸੰਗ੍ਰਹਿ 'ਚ ਛਪ ਚੁੱਕੀਆਂ ਹਨ।...