ਅਮਰਜੀਤ ਸਿੰਘ ਸਭਰਾ (੨ ਜੂਨ ੧੯੭੮-) ਦਾ ਜਨਮ ਪਿੰਡ ਸਭਰਾ ਤਹਿਸੀਲ ਪੱਟੀ ਜਿਲ੍ਹਾ ਤਰਨ ਤਾਰਨ (ਪੰਜਾਬ) ਵਿਖੇ ਪਿਤਾ ਸ਼੍ਰੋਮਣੀ ਕਵੀਸ਼ਰ ਗਿਆਨੀ ਜਰਨੈਲ ਸਿੰਘ ਸਭਰਾ ਦੇ ਘਰ ਮਾਤਾ ਸਰਦਾਰਨੀ ਗੁਰਦੇਵ ਕੌਰ ਦੀ ਕੁੱਖੋਂ ਹੋਇਆ । ਇਨ੍ਹਾਂ ਨੇ ਦਸਵੀਂ ਤੱਕ ਦੀ ਪੜ੍ਹਾਈ ਸੀਨੀਅਰ ਸੈਕੰਡਰੀ ਸਕੂਲ ਸਭਰਾ ਤੋਂ ਕੀਤੀ ।ਇਨ੍ਹਾਂ ਨੂੰ ਕਵੀਸ਼ਰੀ ਕਲਾ ਵਿਰਸੇ ਵਿੱਚ ਮਿਲੀ ।ਇਨ੍ਹਾਂ ਨੂੰ ਤਿੰਨ ਵਾਰ ਗੋਲਡਮੈਡਲ ਨਾਲ ਸਨਮਾਨਿਤ ਕੀਤਾ ਗਿਆ ।...
ਹੋਰ ਦੇਖੋ