Amarpreet Singh Jhita

ਅਮਰਪ੍ਰੀਤ ਸਿੰਘ ਝੀਤਾ

  • ਜਨਮ23/01/1983 -
  • ਸਥਾਨਪਿੰਡ ਨੰਗਲ ਅੰਬੀਆ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ
  • ਸ਼ੈਲੀਲੇਖ, ਮਿੰਨੀ ਕਹਾਣੀਆਂ, ਬਾਲ ਗੀਤ, ਕਵਿਤਾਵਾਂ

ਅਮਰਪ੍ਰੀਤ ਸਿੰਘ ਝੀਤਾ ਦਾ ਜਨਮ ਪਿੰਡ ਨੰਗਲ ਅੰਬੀਆ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ, ਪੰਜਾਬ ਵਿੱਚ ਪਿਤਾ ਸ. ਦਰਸ਼ਨ ਸਿੰਘ ਝੀਤਾ ਅਤੇ ਮਾਤਾ ਸਰਦਾਰਨੀ ਗੁਰਵਿੰਦਰ ਕੌਰ ਝੀਤਾ ਦੇ ਘਰ ਹੋਇਆ । ਉਹ ਪੰਜਾਬੀ ਵਿੱਚ ਲੇਖ, ਮਿੰਨੀ ਕਹਾਣੀਆਂ, ਬਾਲ ਗੀਤ, ਕਵਿਤਾਵਾਂ ਆਦਿ ਲਿਖਦੇ ਹਨ । ਉਹ ਪੇਸ਼ੇ ਵਜੋਂ ਸਰਕਾਰੀ ਸਕੂਲ ਟੀਚਰ (ਮੈਥ ਮਾਸਟਰ) ਹਨ । ਉਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਦੇ ਵੱਖ-ਵੱਖ ਅਖਬਾਰਾਂ ਅਤੇ ਰਸਾਲਿਆਂ ਵਿੱਚ ਛਪਦੀਆਂ ਰਹਿੰਦੀਆਂ ਹਨ।...

ਹੋਰ ਦੇਖੋ
ਕਿਤਾਬਾਂ