ਅੰਮ੍ਰਿਤਾ ਪ੍ਰੀਤਮ ਪੰਜਾਬੀ ਨਾਵਲਕਾਰ, ਕਹਾਣੀਕਾਰ, ਲੇਖਕ, ਕਵੀ ਅਤੇ ਵਾਰਤਕਕਾਰ ਸਨ। ਉਨ੍ਹਾਂ ਨੇ ਕਵਿਤਾ, ਨਾਵਲ, ਜੀਵਨੀ ਆਦਿ ਨਾਲ ਸਬੰਧਿਤ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਅੰਮ੍ਰਿਤਾ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤਾ ਗਿਆ ਹੈ।...