ਅੰਮ੍ਰਿਤਪਾਲ ਸਿੰਘ ਦਾ ਜਨਮ 12 ਦਸੰਬਰ 1997 ਨੂੰ ਪੰਜਾਬ ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਂ ਗੁਰਸਾ ਸਿੰਘ ਹੈ ਅਤੇ ਮਾਤਾ ਦਾ ਨਾਂ ਬਲਜੀਤ ਕੌਰ ਹੈ। ਅੰਮ੍ਰਿਤਪਾਲ ਸਿੰਘ ਕਮਾਲੂ ਨੂੰ ਸਾਹਿਤ ਨਾਲ ਬਹੁਤ ਪਿਆਰ ਹੈ। ਇਹਨਾਂ ਨੂੰ ਕਿਤਾਬਾਂ ਪੜ੍ਹਨ ਅਤੇ ਕਵਿਤਾਵਾਂ ਲਿਖਣ ਦਾ ਬਹੁਤ ਸ਼ੌਂਕ ਹੈ। ਇਹਨਾਂ ਦੀ ਵਿੱਦਿਅਕ ਯੋਗਤਾ ਬੀ.ਏ,ਐਮ.ਏ ਪੋਲੀਟੀਕਲ ਸਾਇੰਸ ਹੈ। ਅੰਮ੍ਰਿਤਪਾਲ ਸਿੰਘ ਕਮਾਲੂ ਸਾਂਝੇ ਕਾਵਿ ਸੰਗ੍ਰਹਿਆਂ ਵਿੱਚ ਵੀ ਆਪਣੀਆਂ ਲਿਖਤਾਂ ਛਪਵਾ ਚੁੱਕੇ ਹਨ।...
ਹੋਰ ਦੇਖੋ