ਡਾ. ਅਮਰਜੀਤ ਟਾਂਡਾ ਕੀਟ-ਵਿਗਿਆਨੀ, ਕਵੀ ਅਤੇ ਸਮਾਜ ਸੇਵਕ ਹਨ। ਉਨ੍ਹਾਂ ਦਾ ਜਨਮ ਜ਼ਿਲ੍ਹਾ ਜਲੰਧਰ ਵਿੱਚ ਪਿੰਡ ਢੇਰੀਆਂ ਵਿੱਚ ਹੋਇਆ। ਉਨ੍ਹਾਂ ਜੀਵ ਵਿਗਿਆਨ ਦੇ ਵਿਸ਼ੇ ਵਿਚ ਐਮ. ਐਸਸੀ. ਅਤੇ ਪੀ. ਐਚ. ਡੀ. ਕੀਤੀ। ਉਹ ਖੇਤੀਬਾੜੀ ਯੂਨੀਵਰਸਿਟੀ ਵਿਚ ੧੫ ਸਾਲ ਅਧਿਆਪਕ ਰਹੇ ਤੇ ਫਿਰ ਆਸਟਰੇਲੀਆ ਪਰਵਾਸ ਕਰ ਗਏ। ਉਨ੍ਹਾਂ ਨੇ ਸਿਡਨੀ ਵਿਚ ਟਾਂਡਾ ਪੈਸਟ ਕੰਟਰੋਲ ਨਾਂ ਦੀ ਕੰਪਨੀ ਬਣਾਈ ਅਤੇ ਨਾਲ ਹੀ ਰੀਅਲ ਅਸਟੇਟ ਦਾ ਕਾਰੋਬਾਰ ਵੀ ਸ਼ੁਰੂ ਕਰ ਲਿਆ।...
ਹੋਰ ਦੇਖੋ