ਵਿਧੀ: ਸਭ ਤੋਂ ਪਹਿਲਾਂ 3-4 ਕਿੱਲੋ ਗੋਹੇ ਵਿੱਚ ਦੋਹਾਂ ਹੱਥਾਂ ਨਾਲ ਮਲਦੇ ਹੋਏ ਸਰੋਂ ਦਾ ਤੇਲ ਅਤੇ ਬੇਸਣ ਚੰਗੀ ਤਰਾਂ ਮਿਕਸ ਕਰ ਲਵੋ।
ਹੁਣ ਇਸ ਮਿਸ਼ਰਣ ਨੂੰ ਬਾਕੀ ਦੇ ਗੋਹੇ ਵਿੱਚ ਮਿਲਾ ਕੇ ਗੁੜ ਸਮੇਤ 150 ਲਿਟਰ ਪਾਣੀ ਵਿੱਚ ਘੋਲ ਦਿਓ। ਇਸ ਘੋਲ ਨੂੰ ਖੱਦਰ ਦੀ ਬੋਰੀ ਨਾਲ ਨੂੰ ਢੱਕ ਕੇ ਛਾਂਵੇਂ ਰੱਖ ਦਿਓ। 48 ਘੰਟਿਆਂ 'ਚ ਗੁੜ ਜਲ ਅੰਮ੍ਰਿਤ ਤਿਆਰ ਹੋ ਜਾਵੇਗਾ। ਘਰੇਲੂ ਬਗੀਚੀ ਦੇ ਆਕਾਰ ਦੇ ਹਿਸਾਬ ਨਾਲ ਉੱਪਰ ਦੱਸੇ ਗਏ