Back ArrowLogo
Info
Profile

ਲੋੜ ਅਨੁਸਾਰ ਪਲਾਸਿਟਕ ਦਾ ਬਰਤਨ                 ਇੱਕ ਨਗ

ਵਿਧੀ- ਲੱਸੀ, ਤਾਂਬੇ ਅਤੇ ਲੋਹੇ ਦੇ ਟੁਕੜਿਆਂ ਨੂੰ ਪਲਾਸਟਿਕ ਦੇ ਬਰਤਨ ਵਿੱਚ ਪਾ ਕੇ ਘੱਟੋ-ਘੱਟ 15 ਦਿਨਾਂ ਤੱਕ ਢਕ ਕੇ ਛਾਂ ਵਿੱਚ ਰੱਖੋ। ਬਹੁਤ ਹੀ ਵਧੀਆ ਉੱਲੀਨਾਸ਼ਕ ਅਤੇ ਗ੍ਰੋਥਹਾਰਮੋਨ ਤਿਆਰ ਹੈ।

ਵਰਤੋਂ ਦਾ ਢੰਗ- ਲੋੜ ਮੁਤਾਬਿਕ ਪ੍ਰਤੀ ਪੰਪ 1 ਤੋਂ 1.5 ਲਿਟਰ ਲੋਹਾ+ਤਾਂਬਾ ਯੁਕਤ ਖੱਟੀ ਲੱਸੀ ਦਾ ਛਿੜਕਾਅ ਕਰੋ।

ਵਿਸ਼ੇਸ਼ਤਾ- ਲੋਹਾ+ਤਾਂਬਾ ਯੁਕਤ ਖੱਟੀ ਲੱਸੀ ਇੱਕ ਬੇਹੱਦ ਪ੍ਰਭਾਵੀ

Page Image

28 / 32
Previous
Next