ਹਿੰਗ: ਬਗੀਚੀ ਵਿੱਚ ਹਿੰਗ ਦੀ ਵਰਤੋਂ ਕਰਕੇ ਸਿਓਂਕ ਤੋਂ ਛੁਟਕਾਰਾ ਮਿਲ ਜਾਂਦਾ ਹੈ। ਸਿਓਂਕ ਪ੍ਰਭਾਵਿਤ ਬਗੀਚੀ ਵਿੱਚ ਫਸਲ ਨੂੰ ਪਾਣੀ ਦਿੰਦੇ ਸਮੇਂ 20 ਗ੍ਰਾਮ ਹਿੰਗ ਅਤੇ ਥੋੜ੍ਹੀ ਜਿਹੀ ਚਿੱਟੀ ਫਟਕੜੀ ਇੱਕ ਪਤਲੇ ਕੱਪੜੇ ਵਿੱਚ ਲਪੇਟ ਕੇ ਪਾਣੀ ਦੇਣ ਵੇਲੇ ਬਗੀਚੀ ਦੇ ਮੂੰਹੇਂ 'ਤੇ ਰੱਖ ਦਿਓ। ਸਿਓਂਕ ਤੋਂ ਛੁਟਕਾਰਾ ਮਿਲ ਜਾਵੇਗਾ।
ਪਾਥੀਆਂ ਅਤੇ ਲੱਕੜੀ ਦੀ ਰਾਖ: ਭੂਮੀ ਦੀ ਉਪਜਾਊ ਸ਼ਕਤੀ
ਵਧਾਉਣ ਲਈ ਬਗੀਚੀ ਵਿੱਚ