Back ArrowLogo
Info
Profile

ਤੀਜਾ ਦਿਨ

ਖੁਦ ਨੂੰ ਭਾਵਨਾਤਮਕ ਤੌਰ 'ਤੇ ਜਾਂਚੋ

ਆਪਣੇ ਆਪ ਦੀ ਨਜ਼ਰਸਾਨੀ ਕਰੋ ਤੇ ਇਹ ਯਕੀਨੀ ਬਣਾਉਣ ਲਈ ਕਿ ਤੁਹਾਡੇ be ਭਾਵਨਾਤਮਕ ਆਕਸੀਜਨ ਕਿੰਨੀ ਹੈ, ਇਸ ਵਾਸਤੇ ਜੇ ਲੋੜ ਮਹਿਸੂਸ ਹੋਵੇ ਤਾਂ ਸ ਪਰਿਵਾਰਕ ਮੈਂਬਰ, ਦੋਸਤ ਜਾਂ ਅਜ਼ੀਜ਼ ਨਾਲ ਗੱਲਬਾਤ ਵੀ ਕਰੋ। ਜਦੋਂ ਤੁਸੀਂ ਖੁਦ ਭਾਵਨਾਤਮਕ ਤੌਰ 'ਤੇ ਮਜ਼ਬੂਤ ਹੋਵੇਗੇ, ਤਾਂ ਤੁਸੀਂ ਹੋਰਾਂ ਦੀਆਂ ਭਾਵਨਾਵਾਂ ਨੂੰ ਵੀ ਬਿਹਤ ਢੰਗ ਨਾਲ ਸਮਝ ਸਕਦੇ ਹੋ।

ਜਿਹੜੀਆਂ ਤੁਸੀਂ ਅੱਜ ਹਰ ਹਾਲਤ ਵਿੱਚ ਕਰਨੀਆਂ ਹੀ ਕਰਨੀਆਂ ਨੇ:

1__________________________________________

2____________________________________________

3_____________________________________________

ਇਸ ਵਿਚਾਰ ਦੇ ਆਧਾਰ 'ਤੇ ਆਪਣੇ ਦਿਨ ਦੀ ਸ਼ੁਰੂਆਤ ਕਰੋ। ਅੱਜ ਦਾ ਦਿਨ ਕਿਵੇਂ ਦਾ ਰੱਖਣਾ ਚਾਹੁੰਦੇ ਹੋ, ਕਿਹੜੇ ਕੰਮਾਂ 'ਚ, ਕਿਹੜੇ ਲੋਕਾਂ ਨਾਲ ਵਿਚਰਨਾ ਚਾਹੁੰਦੇ ਹੋ। ਕਿਹੜੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੁੰਦੇ ਹੋ। ਇਹ ਵਿਚਾਰ ਤੁਹਾਡੇ ਦਿਨ ਨੂੰ ਬਿਹਤਰ ਕਿਵੇਂ ਬਣਾਵੇਗਾ____________________________

140 / 202
Previous
Next