Back ArrowLogo
Info
Profile

ਪੰਜਵਾਂ ਦਿਨ

ਆਪਣੇ ਆਲੇ-ਦੁਆਲ਼ੇ ਸਕਾਰਾਤਮਕਤਾ ਵਧਾਓ

Posive ਤੇ ਮਦਦਗਾਰ ਲੋਕਾਂ ਨਾਲ ਸਮਾਂ ਬਿਤਾ ਕੇ, ਆਪਣੇ ਜੀਵਨ ਵਿੱਚ ਆ ਰਹੀ ਨਕਾਰਾਤਮਕਤਾ ਦਾ ਸੰਤੁਲਨ ਬਣਾਓ। ਉਹਨਾਂ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨਾਲ ਵੱਧ ਸਮਾਂ ਬਿਤਾਓ ਜਿਹੜੇ ਤੁਹਾਨੂੰ ਹੱਲਾਸ਼ੇਰੀ ਦਿੰਦੇ ਨੇ ਤੇ ਅੱਗੇ ਵਧਣ ਲਈ ਪ੍ਰੇਰਦੇ ਨੇ।

ਜਿਹੜੀਆਂ ਤੁਸੀਂ ਅੱਜ ਹਰ ਹਾਲਤ ਵਿੱਚ ਕਰਨੀਆਂ ਹੀ ਕਰਨੀਆਂ ਨੇ:

1__________________________________________

2____________________________________________

3_____________________________________________

ਇਸ ਵਿਚਾਰ ਦੇ ਆਧਾਰ 'ਤੇ ਆਪਣੇ ਦਿਨ ਦੀ ਸ਼ੁਰੂਆਤ ਕਰੋ। ਅੱਜ ਦਾ ਦਿਨ ਕਿਵੇਂ ਦਾ ਰੱਖਣਾ ਚਾਹੁੰਦੇ ਹੋ, ਕਿਹੜੇ ਕੰਮਾਂ 'ਚ, ਕਿਹੜੇ ਲੋਕਾਂ ਨਾਲ ਵਿਚਰਨਾ ਚਾਹੁੰਦੇ ਹੋ। ਕਿਹੜੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੁੰਦੇ ਹੋ। ਇਹ ਵਿਚਾਰ ਤੁਹਾਡੇ ਦਿਨ ਨੂੰ ਬਿਹਤਰ ਕਿਵੇਂ ਬਣਾਵੇਗਾ____________________________

194 / 202
Previous
Next