ਦੂਜਾ ਦਿਨ
ਗ਼ਲਤੀਆਂ ਨੂੰ ਸਵੀਕਾਰ ਕਰੋ
ਜਦੋਂ ਵੀ ਤੁਹਾਡੇ ਤੋਂ ਕੋਈ ਗਲਤੀ ਹੁੰਦੀ ਹੈ ਜਾਂ ਕੋਈ ਬੇਮੇਲ ਕੰਮ ਜਾਂ ਵਰਤਾਓ ਹੁੰਦਾ ਹੈ, ਤਾਂ ਗ਼ਲਤੀ ਨੂੰ ਸਵੀਕਾਰ ਕਰਨ ਲਈ ਸਦਾ ਤਿਆਰ ਰਹੋ। ਗਲਤੀਆਂ ਕਰਨਾ ਸੁਭਾਵਿਕ ਹੈ, ਪਰ ਉਹਨਾਂ ਦੀ ਜੁੰਮੇਵਾਰੀ ਚੁੱਕਣਾ ਸਿਆਣਪ ਦੀ ਨਿਸ਼ਾਨੀ ਹੈ। ਬਹਾਨੇ ਬਣਾਉਣ, ਗ਼ਲਤੀ ਦਾ ਦੋਸ਼ ਦੂਜਿਆਂ ਨੂੰ ਦੇਣ ਜਾਂ ਉਸ ਵਾਸਤੇ ਆਪਣੀ ਜੁੰਮੇਵਾਰੀ ਤੋਂ ਭੱਜਣਾ ਬੰਦ ਕਰੋ। 3
ਜਿਹੜੀਆਂ ਤੁਸੀਂ ਅੱਜ ਹਰ ਹਾਲਤ ਵਿੱਚ ਕਰਨੀਆਂ ਹੀ ਕਰਨੀਆਂ ਨੇ:
1_________________________________
2_________________________________
3________________________________
ਇਸ ਵਿਚਾਰ ਦੇ ਆਧਾਰ 'ਤੇ ਆਪਣੇ ਦਿਨ ਦੀ ਸ਼ੁਰੂਆਤ ਕਰੋ। ਅੱਜ ਦਾ ਦਿਨ ਕਿਵੇਂ ਦਾ ਰੱਖਣਾ ਚਾਹੁੰਦੇ ਹੈ, ਕਿਹੜੇ ਕੰਮਾਂ 'ਚ, ਕਿਹੜੇ ਲੋਕਾਂ ਨਾਲ ਵਿਚਰਨਾ ਚਾਹੁੰਦੇ ਹੋ। ਕਿਹੜੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੁੰਦੇ ਹੋ। ਇਹ ਵਿਚਾਰ ਤੁਹਾਡੇ ਦਿਨ ਨੂੰ ਬਿਹਤਰ ਕਿਵੇਂ ਬਣਾਵੇਗਾ_______________________________