ਛੇਵਾਂ ਦਿਨ
ਜਵਾਬਦੇਹ ਬਣੋ
ਆਪਣੇ ਵਤੀਰੇ ਲਈ ਲਗਾਤਾਰ ਆਪਣੇ ਆਪ ਨੂੰ ਜਵਾਬਦੇਹ ਰੱਖੋ। ਇਸ ਦਾ ਮਤਲਬ ਇਹ ਹੈ ਕਿ ਜਦੋਂ ਵੀ ਤੁਸੀਂ ਕੋਈ ਗਲਤੀ ਕਰੋ ਤਾਂ ਉਸ ਦੀ ਜ਼ੁੰਮੇਵਾਰੀ ਵੀ ਲੈਣੀ ਹੈ ਤੇ ਨਕਾਰਾਤਮਕ ਵਤੀਰੇ ਨੂੰ ਰੋਕਣ ਲਈ ਵੀ ਕੰਮ ਕਰਨਾ ਹੈ। ਆਪਣੀ ਵਚਨਬੱਧਤਾ ਤੇ ਉਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਉਂਦੇ ਹੋਏ, ਭਰੋਸੇਮੰਦ ਇਨਸਾਨ ਬਣਨ ਦੀ ਕੋਸ਼ਿਸ਼ ਕਰਦੇ ਰਹੋ।
ਜਿਹੜੀਆਂ ਤੁਸੀਂ ਅੱਜ ਹਰ ਹਾਲਤ ਵਿੱਚ ਕਰਨੀਆਂ ਹੀ ਕਰਨੀਆਂ ਨੇ:
1__________________________________________
2____________________________________________
3_____________________________________________
ਇਸ ਵਿਚਾਰ ਦੇ ਆਧਾਰ 'ਤੇ ਆਪਣੇ ਦਿਨ ਦੀ ਸ਼ੁਰੂਆਤ ਕਰੋ। ਅੱਜ ਦਾ ਦਿਨ ਕਿਵੇਂ ਦਾ ਰੱਖਣਾ ਚਾਹੁੰਦੇ ਹੋ, ਕਿਹੜੇ ਕੰਮਾਂ 'ਚ, ਕਿਹੜੇ ਲੋਕਾਂ ਨਾਲ ਵਿਚਰਨਾ ਚਾਹੁੰਦੇ ਹੋ। ਕਿਹੜੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੁੰਦੇ ਹੋ। ਇਹ ਵਿਚਾਰ ਤੁਹਾਡੇ ਦਿਨ ਨੂੰ ਬਿਹਤਰ ਕਿਵੇਂ ਬਣਾਵੇਗਾ____________________________