ਜਾ ਸਕਦਾ ਹੈ। ਪਾਠੀ ਤਰੱਕੀ ਪਾ ਕੇ ਵੱਡੀਆਂ ਧਾਰਮਿਕ ਸੰਸਥਾਵਾਂ 'ਤੇ ਸੰਤਾਵਾਨਾਂ (Clergy) ਵਜੋਂ ਸਥਾਪਤ ਹੁੰਦੇ ਹਨ। ਗੁਰੂ ਨਾਨਕ ਤਾਂ ਆਪਣੀ ਰਚਨਾ ਅਤੇ ਉਸਦੇ ਪਾਠਕ (ਗੁਰੂ ਅਤੇ ਸਿੱਖ) ਦੇ ਸਿੱਧੇ ਸੰਬੰਧ ਦੀ ਬਜਾਏ ਪਾਠੀ ਦੀ ਹੋਂਦ ਲਈ ਹਾਮੀ ਨਹੀਂ ਭਰਦੇ, ਪਾਣੀਆਂ ਤੋਂ ਬਣਨ ਵਾਲੇ ਧਾਰਮਿਕ ਸੱਤਾਵਾਨਾਂ ਨੂੰ ਗੁਰੂ ਨਾਨਕ ਨੇ ਮਾਨਤਾ ਕਿਥੋਂ ਦੇਣੀ ਹੋਈ?