ਤੇਰਾ, ਏਕੋ ਨਾਮੁ ਮੰਜੀਨੜਾ,
ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ਰਹਾਉ॥
ਸਾਜਨ ਚਲੇ ਪਿਆਰਿਆ, ਕਿਉ ਮੇਲਾ ਹੋਈ ।।
ਜੇ ਗੁਣ ਹੋਵਹਿ ਗੰਠੜੀਐ, ਮੋਲੇਗਾ ਸੋਈ ॥੨॥
ਮਿਲਿਆ ਹੋਇ ਨ ਵੀਛੁੜੇ, ਜੇ ਮਿਲਿਆ ਹੋਈ।।
ਆਵਾ ਗਉਣੁ ਨਿਵਾਰਿਆ, ਹੈ ਸਾਚਾ ਸੋਈ ॥੩॥
ਹਉਮੈ ਮਾਰਿ ਨਿਵਾਰਿਆ, ਸੀਤਾ ਹੋ ਚੇਲਾ ॥
ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ।।8।।
ਨਾਨਕੁ ਕਰੋ ਸਹੇਲੀਹ, ਸਹੁ ਖਰਾ ਪਿਆਰਾ ॥
ਰਮ ਸਹ ਕੋਰੀਆ ਦਾਸੀਆ, ਸਾਚਾ ਖਸਮੁ ਹਮਾਰਾ ॥੫॥੨॥੪॥