

ਆਦਿ ਈਸਰਣੀ ਸਬਦ ਕਹਿ ਰਿਪੁ ਅਰਿ ਬਹੁਰਿ ਬਖਾਨ।
ਨਾਮ ਪਾਸ ਕੇ ਹੋਤ ਹੈ ਚੀਨ ਲੇਹੁ ਮਤਿਵਾਨ। ੪੨੮।
ਭੂਪਣਿ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਚੀਨਹੁ ਚਤੁਰ ਅਪਾਰ। ੪੨੯।
ਨਿਪਜਨ ਏਸੁਣਿ ਆਦਿ ਕਹੁ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੩੦।
ਰਾਜਨਿ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਚੀਨਹੁ ਚਤੁਰ ਅਪਾਰ। ੪੩੧॥
ਏਸਨਿ ਆਦਿ ਬਖਾਨਿ ਕੈ ਅੰਤਕ ਬਹੁਰਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੩੨।
ਪ੍ਰਿਥਮ ਨਰੇਸਣਿ ਸ਼ਬਦ ਕਹਿ ਰਿਪੁ ਅਰਿ ਅੰਤ ਉਚਾਰ।
ਨਾਮ ਪਾਸਿ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੩੩।
ਆਦਿ ਰਾਵਨੀ ਸਬਦ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੩੪॥
ਰਾਇਨਿ ਆਦਿ ਉਚਾਰਿ ਕੈ ਰਿਪੁ ਅਰਿ ਬਹੁਰਿ ਬਖਾਨ।
ਨਾਮ ਪਾਸਿ ਕੋ ਹੋਤ ਹੈ ਸਮਝਹੁ ਸੁਘਰ ਸੁਜਾਨ। ੪੩੫।
ਈਸਰਣਿ ਆਦਿ ਬਖਾਨਿ ਕੈ ਰਿਪੁ ਅਰਿ ਉਚਰਹੁ ਅੰਤਿ
ਨਾਮ ਪਾਸਿ ਕੇ ਹੋਤ ਹੈ ਚੀਨਹੁ ਚਤੁਰ ਅਨੰਤ। ੪੩੬॥
ਧੁਜਨੀ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਚੀਨਹੁ ਚਤੁਰ ਅਪਾਰ। ੪੩੭॥
ਦੈਤਨਿ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੈ ਹੋਤ ਹੈ ਚੀਨਹੁ ਸੁ ਕਬਿ ਸੁਧਾਰ। ੪੩੮॥
ਰਦਨੀ ਆਦਿ ਬਖਾਨਿ ਕੈ ਰਿਪੁ ਅਰਿ ਉਚਰਹੁ ਅੰਤਿ
ਨਾਮ ਪਾਸਿ ਕੈ ਹੋਤ ਹੈ ਚੀਨਹੁ ਚਤੁਰ ਬਿਅੰਤ। ੪੩੯।
ਪ੍ਰਿਥਮ ਪਦ ਉਚਰਿ ਬਾਰਣੀ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੪।
ਦ੍ਰਿਪਨਿ ਪ੍ਰਿਥਮ ਉਚਾਰਿ ਕੈ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੈ ਏ ਸਭੋ ਨਿਕਸਤ੍ਰੁ ਚਲਤ ਹਜਾਰ। ੪੪੧।
ਦੁਰਦਨੀ ਪ੍ਰਿਥਮ ਬਖਾਨਿ ਕੈ ਰਿਪੁ ਅਰਿ ਪੁਨਿ ਪਦ ਦੇਹੁ।
ਨਾਮ ਪਾਸਿ ਕੇ ਹੋਤ ਹੈ ਚੀਨ ਚਤੁਰ ਚਿਤਿ ਲੇਹੁ। ੪੪੨।
ਸਾਵਜਨੀ ਪਦ ਪ੍ਰਿਥਮ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਪਾਸਿ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੪੩।
ਮਾਤੰਗਨਿ ਪਦ ਪ੍ਰਿਥਮ ਕਹਿ ਰਿਪੁ ਅਰਿ ਪਦ ਕਹਿ ਅੰਤਿ।
ਨਾਮ ਪਾਸਿ ਕੋ ਹੋਤ ਹੈ ਚੀਨਹੁ ਚਤੁਰ ਅਨੰਤ। ੪੪੪।