

ਪ੍ਰਥਮ ਸਿਪਰਣੀ ਸਬਦ ਕਹਿ ਰਿਪੁ ਅਰਿ ਉਚਰਹੁ ਅੰਤਿ
ਨਾਮ ਤੁਪਕ ਜੂ ਕੇ ਸਕਲ ਨਿਕਸਤ੍ਰੁ ਚਲਤ ਅਨੰਤ। ੪੯੩।
ਸਬ ਸਲਣੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਸੁਘਰ ਲੀਜੀਅਹੁ ਚੀਨ। ੪੯੪।
ਪ੍ਰਥਮੈ ਚਕ੍ਰਣਿ ਸਬਦਿ ਕਹਿ ਰਿਪੁ ਅਰਿ ਪਦ ਕੇ ਦੀਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ। ੪੯੫।
ਆਦਿ ਖੜਗਨੀ ਸਬਦ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੪੯੬॥
ਅਸਿਨੀ ਆਦਿ ਉਚਾਰਿ ਕੈ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੪੯੭॥
ਨਿਸਤ੍ਰਿਸਨੀ ਉਚਾਰਿ ਕੈ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਨਿਕਸਤ੍ਰੁ ਚਲਤ ਪ੍ਰਮਾਨ। ੪੯੮।
ਖਗਨੀ ਆਦਿ ਬਖਾਨਿ ਕੈ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ। ੪੯੯।
ਸਸਤ੍ਰੁ ਏਸੁਣੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ। ੫੦੦॥
ਸਸਤ੍ਰੁ ਰਾਜਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਬਿਚਾਰ। ੫੦੧॥
ਸਸਤ੍ਰੁ ਰਾਟਨੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਪ੍ਰਮਾਨ। ੫੦੨॥
ਆਦਿ ਸੈਫਨੀ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੦੩।
ਆਦਿ ਤੇਗਨੀ ਸਬਦ ਕਹਿ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ। ੫੦੪।
ਆਦਿ ਕ੍ਰਿਪਾਨਨਿ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਹੋਤ ਹੈ ਲੀਜਹੁ ਚਤੁਰ ਪ੍ਰਮਾਨ। ੫੦੫।
ਸਮਸੇਰਣੀ ਉਚਾਰਿ ਕੈ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਚਤੁਰ ਚਿਤ ਮਹਿ ਜਾਨ। ੫੦੬॥
ਆਦਿ ਖੰਡਨੀ ਸਬਦ ਕਹਿ ਰਿਪੁ ਅਰਿ ਬਹੁਰਿ ਉਚਾਰਿ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁਧਾਰ। ੫੦੭॥
ਖਲਖੰਡਨ ਪਦ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ। ੫੮।