

ਪ੍ਰਥਮ ਧਨੁਖਨੀ ਸਬਦ ਕਹਿ ਰਿਪੁ ਅਰਿ ਪਦ ਕੈ ਦੀਨ
ਨਾਮ ਤੁਪਕ ਕੇ ਹੋਤ ਹੈ ਸੁਘਰ ਲੀਜੀਅਹੁ ਚੀਨ। ੫੨੫॥
ਕੋਅੰਡਨੀ ਆਦਿ ਉਚਾਰੀਐ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ। ੫੨੬॥
ਬਾਣਾਗ੍ਰਜਨੀ ਆਦਿ ਕਹਿ ਰਿਪੁ ਅਰਿ ਪਦ ਕੌ ਦੇਹੁ।
ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤ ਲੇਹੁ। ੫੨੭।
ਬਾਣ ਪ੍ਰਹਰਣੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ।
ਨਾਮ ਤੁਪਕ ਕੇ ਹੋਤ ਹੈ ਸੁਘਰ ਲੀਜੀਅਹੁ ਚੀਨ। ੫੨੮॥
ਆਦਿ ਉਚਰਿ ਪਦ ਬਾਣਨੀ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਬਿਚਾਰ। ੫੨੯।
ਬਿਸਿਖ ਪਰਨਨੀ ਆਦਿ ਕਹਿ ਰਿਪੁ ਪਦ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਚੀਨਹੁ ਚਤੁਰ ਪ੍ਰਮਾਨ। ੫੩੦॥
ਬਿਸਿਖਨਿ ਆਦਿ ਬਖਾਨਿ ਕੈ ਰਿਪੁ ਪਦ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਚੀਨਹੁ ਚਤੁਰ ਅਪਾਰ। ੫੩੧॥
ਸੁਭਟ ਘਾਇਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਸੁ ਧਾਰ। ੫੩੨॥
ਸਤ੍ਰੁ ਸੰਘਰਣੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁ ਧਾਰ। ੫੩੩॥
ਪਨਜ ਪ੍ਰਹਰਣੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੩੪।
ਕੇਅੰਡਜ ਦਾਇਨਿ ਉਚਰਿ ਰਿਪੁ ਅਰਿ ਬਹੁਰਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੩੫॥
ਆਦਿ ਨਿਖੰਗਨੀ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਘਰ ਪਛਾਨ। ੫੩੬।
ਪ੍ਰਥਮ ਪਤ੍ਰਣੀ ਪਦ ਉਚਰਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁ ਧਾਰ। ੫੩੭॥
ਪ੍ਰਥਮ ਪਛਣੀ ਸਬਦ ਕਹਿ ਰਿਪੁ ਅਰਿ ਪਦ ਕੌ ਦੇਹੁ।
ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤਿ ਲੇਹੁ। ੫੩੮।
ਪ੍ਰਥਮ ਪਤ੍ਰਣੀ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜੀਅਹੁ ਸੁਘਰ ਪਛਾਨ। ੫੩੯।