

ਬਿਆਘ੍ਰ ਨਾਦਨੀ ਆਦਿ ਕਹਿ ਰਿਪੁ ਅਰਿ ਬਹੁਰਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੭੧।
ਹਰਿ ਜਛਨਿ ਨਾਦਨਿ ਉਚਰਿ ਕੈ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਪਛਾਨ। ੫੭੨॥
ਪੁੰਡਰੀਕ ਨਾਦਨਿ ਉਚਰਿ ਕੈ ਰਿਪੁ ਪਦ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਚੀਨ ਲੇਹੁ ਬੁਧਿਵਾਨ। ੫੭੩।
ਹਰ ਨਾਦਨਿ ਪਦ ਪ੍ਰਿਥਮ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਬਿਚਾਰ। ੫੭੪।
ਪੰਚਾਨਨਿ ਘੋਖਨਿ ਉਚਰਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਚਤੁਰ ਚਿਤ ਪਹਚਾਨ। ੫੭੫॥
ਸੇਰ ਸਬਦਨੀ ਆਦਿ ਕਹਿ ਰਿਪੁ ਅਰਿ ਅੰਤ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਬਿਚਾਰ। ੫੭੬॥
ਮ੍ਰਿਗਅਰਿ ਨਾਦਨਿ ਆਦਿ ਕਹਿ ਰਿਪੁ ਅਰਿ ਬਹੁਰ ਬਖਾਨ।
ਨਾਮ ਤੁਪਕ ਕੇ ਹੋਤ ਹੈ ਚੀਨਹੁ ਪ੍ਰਗਿਆਵਾਨ। ੫੭੭।
ਪਸੁਪਤਾਰਿ ਧ੍ਵਨਨੀ ਉਚਰਿ ਰਿਪੁ ਪਦ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਨਿਰਧਾਰ। ੫੭੮।
ਮ੍ਰਿਗਪਤਿ ਨਾਦਨਿ ਆਦਿ ਕਹਿ ਰਿਪੁ ਅਰਿ ਬਹੁਰਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਚੀਨਹੁ ਪ੍ਰਗਿਆਵਾਨ। ੫੭੯।
ਪਸੁ ਏਸ੍ਰਣ ਨਾਦਨਿ ਉਚਰਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਸੁਧਾਰ॥ ੫੮੦॥
ਗਜਰਿ ਨਾਦਿਨੀ ਆਦਿ ਕਹਿ ਰਿਪੁ ਪਦ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਸੁਘਰ ਲੀਜੀਅਹੁ ਜਾਨ। ੫੮੧॥
ਸਊਡਿਯਰਿ ਧ੍ਵਨਨੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੮੨॥
ਦੰਤਿਯਰਿ ਨਾਦਨਿ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਬਿਚਾਰ। ੫੮੩॥
ਅਨਕਪਿਯਰਿ ਨਾਦਨਿ ਉਚਰਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁ ਧਾਰ। ੫੮੪॥
ਸਿੰਧੁਰਾਰਿ ਧ੍ਵਨਨੀ ਉਚਰਿ ਰਿਪੁ ਅਰਿ ਅੰਤਿ ਉਚਾਰ।
ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਮਤਿ ਬਿਚਾਰ। ੫੮੫।