Back ArrowLogo
Info
Profile

ਮਾਤੰਗਰ ਨਾਦਨਿ ਉਚਰਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੋ ਲੀਜਹੁ ਸੁਘਰਿ ਸੰਭਾਰਿ॥ ੫੮੬॥

ਸਾਵਿਜਾਰਿ ਧ੍ਵਨਨੀ ਉਚਰਿ ਰਿਪੁ ਪਦ ਅੰਤਿ ਸੁ ਭਾਖੁ।

ਨਾਮ ਤੁਪਕ ਕੇ ਹੋਤ ਹੈ ਚੀਨਿ ਚਤੁਰ ਚਿਤਿ ਰਾਖੁ ੫੮੭॥

 

ਗਜਨਿਯਾਰਿ ਨਾਦਨਿ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਚੀਨ ਲੇਹੁ ਮਤਿਵਾਨ। ੫੮੮।

ਨਾਗਰਿ ਧ੍ਵਨਨੀ ਆਦਿ ਕਹਿ ਰਿਪੁ ਅਰਿ ਬਹੁਰਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਉਚਰਤ ਚਲੋ ਸੁਜਾਨ। ੫੮੯॥

 

ਹਸਤਿਯਰਿ ਧ੍ਵਨਨੀ ਆਦਿ ਕਹਿ ਰਿਪੁ ਅਰਿ ਪੁਨਿ ਪਦ ਦੇਹੁ

ਨਾਮ ਤੁਪਕ ਕੇ ਹੋਤ ਹੈ ਚੀਨਿ ਚਤੁਰ ਚਿਤਿ ਲੋਹੁ। ੫੯੦॥

ਹਰਿਨਿਅਰਿ ਆਦਿ ਉਚਾਰਿ ਕੈ ਰਿਪੁ ਪਦ ਬਹੁਰੋ ਦੇਹੁ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤ ਲੇਹੁ। ੫੯੧।

 

ਕਰਨਿਯਰਿ ਧ੍ਵਨਨੀ ਆਦਿ ਕਹਿ ਰਿਪੁ ਪਦ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਨਿਰਧਾਰ। ੫੯੨।

ਬਰਿਯਰਿ ਧ੍ਵਨਨੀ ਆਦਿ ਕਹਿ ਰਿਪੁ ਅਰਿ ਬਹੁਰਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਬਿਚਾਰ। ੫੯੩॥

 

ਦੰਤੀਯਰਿ ਧ੍ਵਨਨੀ ਆਦਿ ਕਹਿ ਰਿਪੁ ਅਰਿ ਪਦ ਕੋ ਦੇਹੁ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤਿ ਲੇਹੁ। ੫੯੪।

ਦ੍ਰਿਪਿ ਰਿਪੁ ਧ੍ਰਨਨੀ ਆਦਿ ਕਹਿ ਰਿਪੁ ਅਰਿ ਬਹੁਰਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੰਭਾਰ। ੫੯੫॥

 

ਪਦਮਿਯਰਿ ਆਦਿ ਬਖਾਨਿ ਕੈ ਰਿਪੁ ਅਰਿ ਬਹੁਰਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੯੬॥

ਬਲਿਯਰਿ ਆਦਿ ਬਖਾਨਿ ਕੇ ਰਿਪੁ ਪਦ ਪੁਨਿ ਕੈ ਦੀਨ।

ਨਾਮ ਤੁਪਕ ਕੇ ਹੋਤ ਹੋ ਲੀਜਹੁ ਸਮਝ ਪ੍ਰਬੀਨ। ੫੯੭।

 

ਇੰਭਿਅਰਿ ਧ੍ਵਨਨੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ।

ਨਾਮ ਤੁਪਕ ਕੇ ਹੋਤ ਹੈ ਸੁਮਤਿ ਲੀਜੀਅਹੁ ਬੀਨ। ੫੯੮।

ਕੁੰਭਿਯਰਿ ਨਾਦਨਿ ਆਦਿ ਕਹਿ ਰਿਪੁ ਖਿਪ ਪਦ ਕੈ ਦੀਨ।

ਨਾਮ ਤੁਪਕ ਕੇ ਹੋਤੁ ਹੈ ਲੀਜਹੁ ਸਮਝ ਪ੍ਰਬੀਨ। ੫੯੯॥

77 / 100
Previous
Next