ਅਨੁਭਵ
anubhava/anubhava

ਪਰਿਭਾਸ਼ਾ

ਸੰ. ਸੰਗ੍ਯਾ- ਬਿਨਾ ਸੰਸਕਾਰ ਉਤਪੰਨ ਹੋਇਆ ਗ੍ਯਾਨ। ੨. ਪ੍ਰਤੱਖ ਗ੍ਯਾਨ। ੩. ਬਿਨਾ ਸੰਸੇ ਗ੍ਯਾਨ। ੪. ਇੱਕ ਗਣਛੰਦ. ਇਸ ਦੇ ਨਾਉਂ "ਅਕਰਾ" "ਅਣਕਾ" "ਅਨਹਦ" "ਸ਼ਸ਼ਿਵਦਨਾ" "ਚੰਡਰਸਾ" ਅਤੇ "ਮਧੁਰਧੁਨਿ" ਭੀ ਹਨ. ਲੱਛਣ- ਚਾਰ ਚਰਣ. ਪ੍ਰਤਿ ਚਰਣ, ਨ, ਯ. , .#ਉਦਾਹਰਣ-#ਅਨਹਦ ਬੱਜੇ। ਧੁਨਿ ਘਨ ਲੱਜੇ,#ਘਣਹਣ ਘੋਰੰ। ਜਣੁ ਬਣ ਮੋਰੰ.#(ਸੂਰਜਾਵ)
ਸਰੋਤ: ਮਹਾਨਕੋਸ਼

ਸ਼ਾਹਮੁਖੀ : انوبھوَ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

sensation, feeling, perception, experience
ਸਰੋਤ: ਪੰਜਾਬੀ ਸ਼ਬਦਕੋਸ਼