ਅਨੁਰਾਗ
anuraaga/anurāga

ਪਰਿਭਾਸ਼ਾ

ਸੰ. ਸੰਗ੍ਯਾ- ਪ੍ਰੇਮ. ਪਿਆਰ. ਮੁਹ਼ੱਬਤ।#੨. ਪਿਆਰ ਦੇ ਬਦਲੇ ਕੀਤਾ ਪ੍ਰੇਮ.
ਸਰੋਤ: ਮਹਾਨਕੋਸ਼

ਸ਼ਾਹਮੁਖੀ : انوراگ

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

love, affection, liking, attachment
ਸਰੋਤ: ਪੰਜਾਬੀ ਸ਼ਬਦਕੋਸ਼