ਉਸਤਖਵਾਨ
usatakhavaana/usatakhavāna

ਪਰਿਭਾਸ਼ਾ

ਫ਼ਾ. [اُستخوان] ਸੰਗ੍ਯਾ- ਉਹ ਵਸਤੁ, ਜੋ ਭੋਜਨ ਕਰਦੇ ਸਿੱਟ ਦਿੱਤੀ ਜਾਵੇ, ਜੈਸੇ- ਮਾਸ ਦੀ ਹੱਡੀ ਅਤੇ ਫਲ ਦੀ ਗੁਠਲੀ ਆਦਿਕ. ਖਾਦਨ (ਖਾਣ) ਤੋਂ ਬਚੀ ਹੋਈ ਅਸ੍‌ਥਿ (ਹੱਡੀ "ਉਸਤਖਾਨ ਗੋਸ਼ਤ ਮਗਜ਼ਹਿ ਪੁਨ." (ਨਾਪ੍ਰ)
ਸਰੋਤ: ਮਹਾਨਕੋਸ਼