ਪਰਿਭਾਸ਼ਾ
ਸੰਗ੍ਯਾ- ਘਟ. ਕੁੰਭ. ਕਲਸ਼. "ਕੰਧਿ ਕੁਹਾੜਾ ਸਿਰਿ ਘੜਾ." (ਸ. ਫਰੀਦ)
ਸਰੋਤ: ਮਹਾਨਕੋਸ਼
ਸ਼ਾਹਮੁਖੀ : گھڑا
ਅੰਗਰੇਜ਼ੀ ਵਿੱਚ ਅਰਥ
imperative form of ਘੜਾਉਣਾ , same as ਘੜਵਾ
ਸਰੋਤ: ਪੰਜਾਬੀ ਸ਼ਬਦਕੋਸ਼
ਪਰਿਭਾਸ਼ਾ
ਸੰਗ੍ਯਾ- ਘਟ. ਕੁੰਭ. ਕਲਸ਼. "ਕੰਧਿ ਕੁਹਾੜਾ ਸਿਰਿ ਘੜਾ." (ਸ. ਫਰੀਦ)
ਸਰੋਤ: ਮਹਾਨਕੋਸ਼
ਸ਼ਾਹਮੁਖੀ : گھڑا
ਅੰਗਰੇਜ਼ੀ ਵਿੱਚ ਅਰਥ
pitcher, earthen waterpot
ਸਰੋਤ: ਪੰਜਾਬੀ ਸ਼ਬਦਕੋਸ਼