ਚੀਨੀ
cheenee/chīnī

ਪਰਿਭਾਸ਼ਾ

ਵਿ- ਚੀਨ ਦੇਸ਼ ਨਾਲ ਸੰਬੰਧਿਤ. ਚੀਨ ਦਾ. ਚੀਨ ਦੀ ਵਸਤੁ। ੨. ਸੰਗ੍ਯਾ- ਦਾਣੇਦਾਰ ਸਾਫ਼ ਖੰਡ. ਮੈਲ ਬਿਨਾ ਉੱਤਮ ਖੰਡ। ੩. ਚੀਨ ਦੇਸ਼ ਦੀ ਸਫ਼ੇਦ ਮਿੱਟੀ, ਜੋ 'ਕਿਙਭਿਚੀਨ' ਪਹਾੜ ਤੋਂ ਨਿਕਲਦੀ ਹੈ ਅਤੇ ਜਿਸ ਦੇ ਬਰਤਨ ਸੁੰਦਰ ਬਣਦੇ ਹਨ. ਚੀਨਾ ਮੱਟੀ. ਚੀਨ ਦੇਸ਼ ਵਿੱਚ ਇਸ ਦਾ ਨਾਮ "ਕੇਓਲਿਨ" ਹੈ। ੪. ਚੀਨਾ ਦਾ ਇਸਤ੍ਰੀ ਲਿੰਗ। ੫. ਦੇਖੋ, ਚੀਨੀ ਵਾਲਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : چینی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

sugar, crystal sugar
ਸਰੋਤ: ਪੰਜਾਬੀ ਸ਼ਬਦਕੋਸ਼
cheenee/chīnī

ਪਰਿਭਾਸ਼ਾ

ਵਿ- ਚੀਨ ਦੇਸ਼ ਨਾਲ ਸੰਬੰਧਿਤ. ਚੀਨ ਦਾ. ਚੀਨ ਦੀ ਵਸਤੁ। ੨. ਸੰਗ੍ਯਾ- ਦਾਣੇਦਾਰ ਸਾਫ਼ ਖੰਡ. ਮੈਲ ਬਿਨਾ ਉੱਤਮ ਖੰਡ। ੩. ਚੀਨ ਦੇਸ਼ ਦੀ ਸਫ਼ੇਦ ਮਿੱਟੀ, ਜੋ 'ਕਿਙਭਿਚੀਨ' ਪਹਾੜ ਤੋਂ ਨਿਕਲਦੀ ਹੈ ਅਤੇ ਜਿਸ ਦੇ ਬਰਤਨ ਸੁੰਦਰ ਬਣਦੇ ਹਨ. ਚੀਨਾ ਮੱਟੀ. ਚੀਨ ਦੇਸ਼ ਵਿੱਚ ਇਸ ਦਾ ਨਾਮ "ਕੇਓਲਿਨ" ਹੈ। ੪. ਚੀਨਾ ਦਾ ਇਸਤ੍ਰੀ ਲਿੰਗ। ੫. ਦੇਖੋ, ਚੀਨੀ ਵਾਲਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : چینی

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

Chinese, of or related to ਚੀਨ
ਸਰੋਤ: ਪੰਜਾਬੀ ਸ਼ਬਦਕੋਸ਼

CHÍNÍ

ਅੰਗਰੇਜ਼ੀ ਵਿੱਚ ਅਰਥ2

s. f, ugar, porcelain, crockery ware;—a. Pertaining to China.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ