ਨਿਕਟੀ
nikatee/nikatī

ਪਰਿਭਾਸ਼ਾ

ਵਿ- ਸਮੀਪੀ. ਨਜ਼ਦੀਕੀ. "ਸੇਵਕ ਕਉ ਨਿਕਟੀ ਹੋਇ ਦਿਖਾਵੈ." (ਆਸਾ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : نِکٹی

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

same as preceding
ਸਰੋਤ: ਪੰਜਾਬੀ ਸ਼ਬਦਕੋਸ਼