ਨੇਂਹ
naynha/nēnha

ਪਰਿਭਾਸ਼ਾ

ਸੰਗ੍ਯਾ- ਸ੍ਨੇਹ. ਪ੍ਯਾਰ. ਮੁਹੱਬਤ। ੨. ਤੇਲ. "ਸਪਤ ਸੁਹਾਗਣਿ ਨੇਹ ਚੜਾਵੈਂ." (ਗੁਪ੍ਰਸੂ)
ਸਰੋਤ: ਮਹਾਨਕੋਸ਼

NEṆH

ਅੰਗਰੇਜ਼ੀ ਵਿੱਚ ਅਰਥ2

s. m, ee Nih.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ