ਨੇੜੈ
nayrhai/nērhai

ਪਰਿਭਾਸ਼ਾ

ਸੰਗ੍ਯਾ- ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ." (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ." (ਵਾਰ ਗਉ ੨. ਮਃ ੫)
ਸਰੋਤ: ਮਹਾਨਕੋਸ਼