ਨੌਕਰ
naukara/naukara

ਪਰਿਭਾਸ਼ਾ

ਫ਼ਾ. [نوَکر] ਸੰਗ੍ਯਾ- ਚਾਕਰ. ਤਨਖ਼੍ਹਾਹ ਲੈਣ ਵਾਲਾ, ਸੇਵਕ.
ਸਰੋਤ: ਮਹਾਨਕੋਸ਼

ਸ਼ਾਹਮੁਖੀ : نوکر

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

servant, employee, footman, servitor, attendant, menial; informal. soldier
ਸਰੋਤ: ਪੰਜਾਬੀ ਸ਼ਬਦਕੋਸ਼

NAUKAR

ਅੰਗਰੇਜ਼ੀ ਵਿੱਚ ਅਰਥ2

s. m, servant, a domestic servant; an attendant:—naukar rakkhṉá, v. n. To keep a servant:—naukar sarkárí, s. m. A public or Government servant.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ