ਨੌਕਾ
naukaa/naukā

ਪਰਿਭਾਸ਼ਾ

ਸੰ. ਸੰਗ੍ਯਾ- ਨਾਵ. ਕਿਸ਼ਤੀ. ਬੇੜੀ. ਭੋਜ ਰਚਿਤ. "ਯੁਕ੍ਤਿਕਲਪਤਰੁ" ਵਿੱਚ ਨੌਕਾ ਦੀ ਚੌੜਾਈ ਲੰਬਾਈ ਦੇ ਲਿਹ਼ਾਜ ਨਾਲ ਵੱਖ ਵੱਖ ਨਾਮ ਲਿਖੇ ਹਨ:-#੩੨ ਹੱਥ ਲੰਮੀ ਅਤੇ ੪. ਹੱਥ ਚੌੜੀ. ਨੌਕਾ,
ਸਰੋਤ: ਮਹਾਨਕੋਸ਼

ਸ਼ਾਹਮੁਖੀ : نوکا

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

same as ਨਾਓ
ਸਰੋਤ: ਪੰਜਾਬੀ ਸ਼ਬਦਕੋਸ਼

NAUKÁ

ਅੰਗਰੇਜ਼ੀ ਵਿੱਚ ਅਰਥ2

s. f, The figure (9); a boat.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ