ਬਸਤੂ
basatoo/basatū

ਪਰਿਭਾਸ਼ਾ

ਸੰ. ਵਸ੍‌ਤੁ. ਸੰਗ੍ਯਾ- ਚੀਜ਼. ਪਦਾਰਥ. "ਜਿਸ ਕੀ ਬਸਤੁ ਤਿਸੁ ਆਗੈ ਰਾਖੈ." (ਸੁਖਮਨੀ)
ਸਰੋਤ: ਮਹਾਨਕੋਸ਼

BASTU

ਅੰਗਰੇਜ਼ੀ ਵਿੱਚ ਅਰਥ2

s. f, Thing, goods and chattles; sweetmeats; i. q. Vastu, Vastú.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ