ਬਿੰਦੀ
binthee/bindhī

ਪਰਿਭਾਸ਼ਾ

ਵਿੰਦੁ। ੨. ਅਨੁਸਾਰ. ਟਿੱਪੀ। ੩. ਸਿਫਰ. ਸ਼ੂਨ੍ਯ। ੪. ਇਸਤ੍ਰੀਆਂ ਦੇ ਮੱਥੇ ਦਾ ਇੱਕ ਗੋਲ ਭੂਸਣ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بِندی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

dot, point; zero, cypher, cipher; small spot; round mark put on the forehead by married women; nasalisation mark
ਸਰੋਤ: ਪੰਜਾਬੀ ਸ਼ਬਦਕੋਸ਼

BIṆDÍ

ਅੰਗਰੇਜ਼ੀ ਵਿੱਚ ਅਰਥ2

s. f, cipher, a dot; the name of an ornament worn by women on the forehead.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ