ਬੁਜ਼ਦਿਲੀ
buzathilee/buzadhilī

ਪਰਿਭਾਸ਼ਾ

ਸੰਗ੍ਯਾ- ਕਾਇਰਤਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بُزدِلی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

timidity, timidness, cowardice, cowardness, chicken-heartedness
ਸਰੋਤ: ਪੰਜਾਬੀ ਸ਼ਬਦਕੋਸ਼