ਬੂਟਾ
bootaa/būtā

ਪਰਿਭਾਸ਼ਾ

ਸੰਗ੍ਯਾ- ਸੰ. ਵਿਟਪ. ਬਿਰਛ. ਪੌਧਾ. "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫) "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بُوٹا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

plant, seedling, sapling; bush, shrub; herb, weed
ਸਰੋਤ: ਪੰਜਾਬੀ ਸ਼ਬਦਕੋਸ਼

BÚṬÁ

ਅੰਗਰੇਜ਼ੀ ਵਿੱਚ ਅਰਥ2

s. m, bush, a shrub, a tree, a stalk of grain, a plant, a flower or figure stamped or worked on cloth; the reed grass (Saccharam sara):—ḍháí búṭe te míáṇ bágbán. Two trees and a half and míáṇ (the gentleman) for a gardener.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ