ਬੇਅੰਤ
bayanta/bēanta

ਪਰਿਭਾਸ਼ਾ

ਵਿ- ਅੰਤ ਰਹਿਤ. ਅਨੰਤ. "ਬੇਅੰਤ ਗੁਣ ਤੇਰੇ ਕਥੇ ਨ ਜਾਹੀ." (ਗਉ ਛੰਤ ਮਃ ੫)
ਸਰੋਤ: ਮਹਾਨਕੋਸ਼

ਸ਼ਾਹਮੁਖੀ : بے انت

ਸ਼ਬਦ ਸ਼੍ਰੇਣੀ : adjective

ਅੰਗਰੇਜ਼ੀ ਵਿੱਚ ਅਰਥ

endless, limitless, boundless; infinite; innumerable
ਸਰੋਤ: ਪੰਜਾਬੀ ਸ਼ਬਦਕੋਸ਼