ਬੇਟਾ
baytaa/bētā

ਪਰਿਭਾਸ਼ਾ

ਸੰ. ਬਟੁ. ਸੰਗ੍ਯਾ- ਬਾਲਕ। ੨. ਪੁਤ੍ਰ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بیٹا

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

son, male child
ਸਰੋਤ: ਪੰਜਾਬੀ ਸ਼ਬਦਕੋਸ਼

BEṬÁ

ਅੰਗਰੇਜ਼ੀ ਵਿੱਚ ਅਰਥ2

s. m, son; boy, child; a form of address used by faqírs towards their disciples and others:—beṭá banáuṉá, v. a. To adopt a son.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ