ਪਰਿਭਾਸ਼ਾ
ਸੰ. ਸੰਗ੍ਯਾ- ਗਿਆਨ. ਸਮਝ। ੨. ਜਾਗਰਣ. ਜਾਗਣਾ। ੩. ਵਿ- ਜਾਣਨ ਵਾਲਾ. ਗਿਆਨੀ। ੪. ਦੇਖੋ, ਬੌੱਧ.
ਸਰੋਤ: ਮਹਾਨਕੋਸ਼
ਸ਼ਾਹਮੁਖੀ : بودھ
ਅੰਗਰੇਜ਼ੀ ਵਿੱਚ ਅਰਥ
knowledge, perception, prehension, comprehension, understanding, cognition
ਸਰੋਤ: ਪੰਜਾਬੀ ਸ਼ਬਦਕੋਸ਼
BODH
ਅੰਗਰੇਜ਼ੀ ਵਿੱਚ ਅਰਥ2
s. f, Wisdom, understanding, knowledge.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ